ਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ ਖਿਲਾਫ ਮੋਰਚਾ, ਬੋਲੇ- ਅਕਾਲੀ ਦਲ ਨਾਲ ਰਲ ਕੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰ ਰਹੇ ਮਨਪ੍ਰੀਤ..
ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਕਾਂਗਰਸੀਆਂ ਉੱਤੇ ਅਕਾਲੀ ਨੇਤਾਵਾਂ ਦਾ ਪੱਖ ਪੂਰਨ ਲਈ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ। JULY 13, 2021, 1:30 PM IST ਗਿੱਦੜਬਾਹਾ ਤੋਂ ਦੋ ਵਾਰ ਦੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ […]Read More